ਉਮੰਗ ਵੈਲਫੇਅਰ ਫਾਊਂਡੇਸ਼ਨ, ਪਟਿਆਲਾ ਦੀ 10ਵੀਂ ਸਾਲਗਿਰਾ ਨੂੰ ਯਾਦਗਾਰ ਬਣਾਉਣ ਲਈ ਸਾਰੇ ਮੈਂਬਰਾਂ, ਵਲੰਟੀਅਰਾਂ, ਸਹਿਯੋਗੀਆਂ ਅਤੇ ਸ਼ੁਭਚਿੰਤਕਾਂ ਦਾ ਦਿਲੋਂ ਧੰਨਵਾਦ। ਤੁਹਾਡੇ ਪਿਆਰ, ਵਿਸ਼ਵਾਸ ਅਤੇ ਸਹਿਯੋਗ ਨੇ ਸਾਨੂੰ ਸਮਾਜ ਸੇਵਾ ਦੇ ਇਸ ਸਫ਼ਰ ਵਿੱਚ ਹੋਰ ਮਜ਼ਬੂਤ ਬਣਾਇਆ ਹੈ। ਆਓ, ਮਿਲ ਕੇ ਮਨੁੱਖਤਾ ਦੀ ਸੇਵਾ ਦਾ ਇਹ ਕਾਰਵਾਂ ਇੰਝ ਹੀ ਅੱਗੇ ਵਧਾਈਏ। ਇਸ ਮੌਕੇ ਪਟਿਆਲਾ ਸ਼ਹਿਰ ਦੇ ਮੇਅਰ ਕੁੰਦਨ ਗੋਗੀਆ, ਹਲਕਾ ਇੰਚਾਰਜ ਸਨੌਰ ਰਣਜੋਧ ਸਿੰਘ ਹਡਾਣਾ,ਸਮਾਜ ਸੇਵੀ ਹਰਪਿੰਦਰ ਸਿੰਘ ਚੀਮਾ,ਭਾਸ਼ਾ ਵਿਭਾਗ ਤੋਂ ਰਿਟਾਇਰ ਡਾਕਟਰ ਹਰਨੇਕ ਸਿੰਘ,ਸੰਸਥਾ ਦੇ ਫਾਊਂਡਰ ਅਤੇ ਪ੍ਰਧਾਨ ਅਰਵਿੰਦਰ ਸਿੰਘ,ਅਬਿਨਵ ਜੋਸ਼ੀ ਅਤੇ ਹੋਰ ਟੀਮ ਮੈਂਬਰ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਇਸ ਮੌਕੇ ਉਮੰਗ ਵੈਲਫੇਅਰ ਫਾਊਂਡੇਸ਼ਨ ਵੱਲੋਂ ਸੰਸਥਾ ਦੀ ਦਸਵੀਂ ਸਾਲ ਗਿਰਾ ਮੌਕੇ ਕੀਤਾ ਗਿਆ ਇੰਟਰਨਸ਼ਿਪ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ।
Latest Posts
- ਉਮੰਗ ਵੈਲਫੇਅਰ ਫਾਊਂਡੇਸ਼ਨ ਵੱਲੋਂ ਸੰਸਥਾ ਦੀ ਦਸਵੀਂ ਸਾਲ ਗਿਰਾ ਮੌਕੇ ਕੀਤਾ ਗਿਆ ਇੰਟਰਨਸ਼ਿਪ ਵਿਦਿਆਰਥੀਆਂ ਨੂੰ ਸਨਮਾਨਿਤ
- ਉਮੰਗ ਵੈਲਫੇਅਰ ਫਾਊਂਡੇਸ਼ਨ ਵੱਲੋਂ ਲਾਰਸਨ ਅਤੇ ਟਰਬੋ ਲਿਮਿਟਡ ਪਟਿਆਲਾ ਦੀ ਟੀਮ ਦੇ ਸਹਿਯੋਗ ਨਾਲ ਲਗਾਇਆ ਗਿਆ ਬਲੱਡ ਡੋਨੇਸ਼ਨ ਕੈਂਪ
- Blood Donation by Umang President Arvinder Singh to Mark the Upcoming 10th Anniversary of Umang Welfare Foundation
- ਵਿਸ਼ਵ ਵਾਤਾਵਰਨ ਦਿਵਸ ਮੌਕੇ ਉਮੰਗ ਵੈਲਫੇਅਰ ਫਾਊਂਡੇਸ਼ਨ ਵੱਲੋਂਪੌਦੇ ਲਗਾਉਣ ਦਾ ਵਿਸ਼ੇਸ਼ ਪ੍ਰੋਗਰਾਮ
- ਉਮੰਗ ਵੈਲਫ਼ੇਅਰ ਫਾਊਂਡੇਸ਼ਨ ਰਜਿ. ਨੇ ਥਾਪਰ ਕਾਲਜ ਵਿਖੇ ਫੋਟੋਆਂ ਦੀ ਲਗਾਈ ਪ੍ਰਦਰਸ਼ਨੀ ਨੌਜਵਾਨ ਵਿਦਿਆਰਥੀਆਂ ਨੂੰ ਸਮਾਜ ਸੇਵੀ ਕੰਮਾਂ ਪ੍ਰਤੀ ਜੋੜਣ ਲਈ ਨਿਵੇਕਲੀ ਪਹਿਲ- ਅਰਵਿੰਦਰ ਸਿੰਘ