ਉਮੰਗ ਵੈਲਫੇਅਰ ਫਾਊਂਡੇਸ਼ਨ ਵੱਲੋਂ ਸੰਸਥਾ ਦੀ ਦਸਵੀਂ ਸਾਲ ਗਿਰਾ ਮੌਕੇ ਕੀਤਾ ਗਿਆ ਇੰਟਰਨਸ਼ਿਪ ਵਿਦਿਆਰਥੀਆਂ ਨੂੰ ਸਨਮਾਨਿਤ
ਉਮੰਗ ਵੈਲਫੇਅਰ ਫਾਊਂਡੇਸ਼ਨ, ਪਟਿਆਲਾ ਦੀ 10ਵੀਂ ਸਾਲਗਿਰਾ ਨੂੰ ਯਾਦਗਾਰ ਬਣਾਉਣ ਲਈ ਸਾਰੇ ਮੈਂਬਰਾਂ, ਵਲੰਟੀਅਰਾਂ, ਸਹਿਯੋਗੀਆਂ ਅਤੇ ਸ਼ੁਭਚਿੰਤਕਾਂ ਦਾ ਦਿਲੋਂ ਧੰਨਵਾਦ। ਤੁਹਾਡੇ ਪਿਆਰ, ਵਿਸ਼ਵਾਸ ਅਤੇ ਸਹਿਯੋਗ ਨੇ ਸਾਨੂੰ ਸਮਾਜ ਸੇਵਾ ਦੇ ਇਸ ਸਫ਼ਰ ਵਿੱਚ ਹੋਰ ਮਜ਼ਬੂਤ ਬਣਾਇਆ ਹੈ। ਆਓ, ਮਿਲ ਕੇ ਮਨੁੱਖਤਾ ਦੀ ਸੇਵਾ ਦਾ ਇਹ...
ਉਮੰਗ ਵੈਲਫੇਅਰ ਫਾਊਂਡੇਸ਼ਨ ਵੱਲੋਂ ਲਾਰਸਨ ਅਤੇ ਟਰਬੋ ਲਿਮਿਟਡ ਪਟਿਆਲਾ ਦੀ ਟੀਮ ਦੇ ਸਹਿਯੋਗ ਨਾਲ ਲਗਾਇਆ ਗਿਆ ਬਲੱਡ ਡੋਨੇਸ਼ਨ ਕੈਂਪ
ਉਮੰਗ ਵੈਲਫੇਅਰ ਫਾਊਂਡੇਸ਼ਨ ਵੱਲੋਂ ਲਾਰਸਨ ਐਂਡ ਟੂਬਰੋ ਲਿਮਿਟਡ (ਐਲ ਐਂਡ ਟੀ) ਪਟਿਆਲਾ ਦੀ ਟੀਮ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਉਦੇਸ਼ ਲੋਕਾਂ ਨੂੰ ਖੂਨਦਾਨ ਪ੍ਰਤੀ ਜਾਗਰੂਕ ਕਰਨਾ ਅਤੇ ਲੋੜਵੰਦ ਮਰੀਜ਼ਾਂ ਲਈ ਖੂਨ ਦੀ ਉਪਲਬਧਤਾ ਯਕੀਨੀ ਬਣਾਉਣਾ ਸੀ। ਕੈਂਪ ਦੌਰਾਨ ਵੱਡੀ...
Blood Donation by Umang President Arvinder Singh to Mark the Upcoming 10th Anniversary of Umang Welfare Foundation
To commemorate the upcoming 10th anniversary of Umang Welfare Foundation, its President Arvinder Singh donated blood at Rajindra Hospital, Patiala. The initiative was undertaken as part of the Foundation’s commitment to social welfare and humanitarian...
ਵਿਸ਼ਵ ਵਾਤਾਵਰਨ ਦਿਵਸ ਮੌਕੇ ਉਮੰਗ ਵੈਲਫੇਅਰ ਫਾਊਂਡੇਸ਼ਨ ਵੱਲੋਂਪੌਦੇ ਲਗਾਉਣ ਦਾ ਵਿਸ਼ੇਸ਼ ਪ੍ਰੋਗਰਾਮ
ਵਿਸ਼ਵ ਵਾਤਾਵਰਨ ਦਿਵਸ ਮੌਕੇ ਉਮੰਗ ਵੈਲਫੇਅਰ ਫਾਊਂਡੇਸ਼ਨ ਵੱਲੋਂ SOS Children's Village Rajpura ਵਿਖੇ ਪੌਦੇ ਲਗਾਉਣ ਦਾ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੌਕੇ ਵਾਤਾਵਰਨ ਦੀ ਸੰਭਾਲ ਅਤੇ ਹਰਿਆਲੀ ਵਧਾਉਣ ਦਾ ਸੰਦੇਸ਼ ਦਿੱਤਾ ਗਿਆ। ਫਾਊਂਡੇਸ਼ਨ ਦੇ ਮੈਂਬਰਾਂ ਨੇ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ...
ਉਮੰਗ ਵੈਲਫ਼ੇਅਰ ਫਾਊਂਡੇਸ਼ਨ ਰਜਿ. ਨੇ ਥਾਪਰ ਕਾਲਜ ਵਿਖੇ ਫੋਟੋਆਂ ਦੀ ਲਗਾਈ ਪ੍ਰਦਰਸ਼ਨੀ ਨੌਜਵਾਨ ਵਿਦਿਆਰਥੀਆਂ ਨੂੰ ਸਮਾਜ ਸੇਵੀ ਕੰਮਾਂ ਪ੍ਰਤੀ ਜੋੜਣ ਲਈ ਨਿਵੇਕਲੀ ਪਹਿਲ- ਅਰਵਿੰਦਰ ਸਿੰਘ
ਉਮੰਗ ਵੈਲਫੇਅਰ ਫਾਊਂਡੇਸ਼ਨ ਪਟਿਆਲਾ ਵੱਲੋਂ ਸੁਸ਼ੀਲਾ ਦੇਵੀ ਪਬਲਿਕ ਸਕੂਲ ਦੇ ਸਾਂਝੇ ਉਪਰਾਲੇ ਨਾਲ ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਮਿਨੀ ਮੈਰਾਥਨ ਬਹਾਦਰਗੜ ਪਟਿਆਲਾ ਵਿਖੇ ਕਰਵਾਈ ਗਈ
7th mini merathon ਉਮੰਗ ਵੈਲਫੇਅਰ ਫਾਊਂਡੇਸ਼ਨ ਪਟਿਆਲਾ ਵੱਲੋਂ ਸੁਸ਼ੀਲਾ ਦੇਵੀ ਪਬਲਿਕ ਸਕੂਲ ਦੇ ਸਾਂਝੇ ਉਪਰਾਲੇ ਨਾਲ ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਮਿਨੀ ਮੈਰਾਥਨ ਬਹਾਦਰਗੜ ਪਟਿਆਲਾ ਵਿਖੇ ਕਰਵਾਈ ਗਈ ਜਿਸ ਵਿੱਚ ਪਟਿਆਲਾ ਵਾਸੀਆਂ, ਸੁਸ਼ੀਲਾ ਦੇਵੀ ਸਕੂਲ ਦੇ ਬੱਚਿਆਂ ਨੇ ਵੱਧ ਚੜ ਕੇ ਹਿੱਸਾ ਲਿਆ । ਇਸ ਮੌਕੇ ਉਮੰਗ...
ਉਮੰਗ ਵੈਲਫੇਅਰ ਫਾਊਂਡੇਸ਼ਨ ਵੱਲੋ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮੁਫ਼ਤ ਆਨਲਾਈਨ ਸਿੱਖਿਆ ਦਾ ਉਪਰਾਲਾ ਸੌਖੇ ਤਰੀਕੇ ਨਾਲ ਕਰਵਾਈ ਜਾ ਰਹੀ ਹੈ ਵਿਸ਼ੇਸ਼ ਤਿਆਰੀ
ਪਟਿਆਲਾ ਸ਼ਹਿਰ ਵਿੱਚ ਸਮਾਜਿਕ ਭਲਾਈ ਦੇ ਖੇਤਰ ਵਿੱਚ ਸਰਗਰਮ ਉਮੰਗ ਵੈਲਫੇਅਰ ਫਾਊਂਡੇਸ਼ਨ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਲਈ ਮੁਫ਼ਤ ਆਨਲਾਈਨ ਸਿੱਖਿਆ ਦਾ ਇੱਕ ਮਹੱਤਵਪੂਰਨ ਅਤੇ ਸਰਾਹਣਯੋਗ ਊਪਰਾਲਾ ਸ਼ੁਰੂ ਕੀਤਾ ਗਿਆ ਹੈ। ਇਸ ਯੋਜਨਾ ਦਾ ਮੁੱਖ ਉਦੇਸ਼ ਆਰਥਿਕ ਤੌਰ 'ਤੇ ਕਮਜ਼ੋਰ ਅਤੇ ਪੜ੍ਹਾਈ ਵਿੱਚ...
26 ਜਨਵਰੀ ਨੂੰ 77ਵੇਂ ਗਣਤੰਤਰ ਦਿਵਸ ਮੌਕੇ ਸੀਨੀਅਰ ਮੀਤ ਪ੍ਰਧਾਨ ਅਤੇ ਖਜਾਨਚੀ ਕੰਮ ਲੀਗਲ ਐਡਵਾਈਜ਼ਰ ਪੰਜਾਬ ਸਰਕਾਰ ਵੱਲੋਂ ਜਿਲ੍ਹਾ ਐਵਾਰਡ ਦੇ ਕੇ ਸਨਮਾਨਿਤ
26 ਜਨਵਰੀ ਨੂੰ 77ਵੇਂ ਗਣਤੰਤਰ ਦਿਵਸ ਮੌਕੇ ਉੱਤੇ ਉਮੰਗ ਵੈਲਫੇਅਰ ਫਾਊਂਡੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਅਨੁਰਾਗ ਅਚਾਰਿਆ ਅਤੇ ਖਜਾਨਚੀ ਕੰਮ ਲੀਗਲ ਐਡਵਾਈਜ਼ਰ ਯੋਗੇਸ਼ ਪਾਠਕ ਜੀ ਨੂੰ ਪੰਜਾਬ ਸਰਕਾਰ ਵੱਲੋਂ ਜਿਲ੍ਹਾ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ। ਦੱਸਣਯੋਗ ਹੈ ਕਿ 2016 ਵਿੱਚ ਉਮੰਗ ਵੈਲਫੇਅਰ ਫਾਊਂਡੇਸ਼ਨ ਦੀ...
ਉਮੰਗ ਵੈੱਲਫੇਅਰ ਫਾਊਂਡੇਸ਼ਨ ਦੀ ਟੀਮ ਨੇ ਜ਼ਰੂਰਤਮੰਦ ਵਿਦਿਆਰਥੀ ਦੀ ਆਰਥਿਕ ਮਦਦ ਲਈ ਪ੍ਰਿੰਸੀਪਲ ਨੂੰ ਸੌਂਪਿਆ ਚੈੱਕ
ਉਮੰਗ ਵੈਲਫੇਅਰ ਫਾਊਂਡੇਸ਼ਨ ਟੀਮ ਵੱਲੋਂ ਸੰਸਥਾ ਦੇ ਸਾਰੇ ਮੈਂਬਰਾਂ ਵੱਲੋਂ ਹਰ ਮਹੀਨੇ ਦਿੱਤੇ ਜਾਣ ਵਾਲੇ ਦਸਵੰਧ ਵਿੱਚੋਂ 15000 ਰੁਪਏ ਸੰਗਰੂਰ ਰੋਡ ਤੇ ਬਣੇ ਐਰੋਨੈਟਿਕਲ ਕਾਲਜ ਦੇ ਵਿਦਿਆਰਥੀ ਨੂੰ ਫੀਸ ਲਈ ਦਿੱਤੇ ਗਏ। ਇਸ ਰਕਮ ਦਾ ਚੈੱਕ ਬਣਾ ਕੇ ਕਾਲਜ ਦੀ ਪ੍ਰਿੰਸੀਪਲ ਨੂੰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਵਿਦਿਆਰਥੀ...









