26 ਜਨਵਰੀ ਨੂੰ 77ਵੇਂ ਗਣਤੰਤਰ ਦਿਵਸ ਮੌਕੇ ਉੱਤੇ ਉਮੰਗ ਵੈਲਫੇਅਰ ਫਾਊਂਡੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਅਨੁਰਾਗ ਅਚਾਰਿਆ ਅਤੇ ਖਜਾਨਚੀ ਕੰਮ ਲੀਗਲ ਐਡਵਾਈਜ਼ਰ ਯੋਗੇਸ਼ ਪਾਠਕ ਜੀ ਨੂੰ ਪੰਜਾਬ ਸਰਕਾਰ ਵੱਲੋਂ ਜਿਲ੍ਹਾ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ। ਦੱਸਣਯੋਗ ਹੈ ਕਿ 2016 ਵਿੱਚ ਉਮੰਗ ਵੈਲਫੇਅਰ ਫਾਊਂਡੇਸ਼ਨ ਦੀ ਸ਼ੁਰੂਆਤ ਮਗਰੋਂ ਇਹਨਾਂ ਸਾਥੀਆਂ ਨੇ ਸੰਸਥਾ ਲਈ ਹਰ ਸਮਾਜ ਸੇਵੀ ਕੰਮ ਵਿੱਚ ਆਪ ਮੁਹਾਰੇ ਮੂਹਰੇ ਹੋ ਕੇ ਹਰੇਕ ਸੇਵਾ ਵਿੱਚ ਯੋਗਦਾਨ ਪਾਇਆ।

Share: